You’re viewing a text-only version of this website that uses less data. View the main version of the website including all images and videos.
ਕੋਰੋਨਾਵਾਇਰਸ: ਸੀਟੀ ਸਕੈਨ ਨਾਲ ਕੈਂਸਰ ਹੁੰਦਾ ਹੈ? ਮਾਹਰ ਦੀ ਹਰ ਗੱਲ ਧਿਆਨ ਨਾਲ ਸੁਣੋ
ਪ੍ਰਕਾਸ਼ਿਤ
ਕੋਰੋਨਾਵਾਇਰਸ ਵਿਚਾਲੇ ਸੀਟੀ ਸਕੈਨ ਕਰਵਾਉਣ ਵਾਲਿਆਂ ਦੀ ਗਿਣਤੀ ਕਾਫ਼ੀ ਵੱਧ ਗਈ ਹੈ। ਹਾਲਾਂਕਿ ਡਾਕਟਰਾਂ ਦਾ ਕਹਿਣਾ ਹੈ ਕਿ ਇਹ ਕਾਫ਼ੀ ਨੁਕਸਾਨਦਾਇਕ ਹੈ।
ਦਿੱਲੀ ਏਮਜ਼ ਦੇ ਡਾਇਰੈਕਟਰ ਡਾ. ਰਣਦੀਪ ਗੁਲੇਰੀਆ ਨੇ ਕਿਹਾ ਸੀ ਕਿ ਕੋਰੋਨਾ ਦੇ ਹਲਕੇ ਲੱਛਣ ਹੋਣ ’ਤੇ ਸੀਟੀ ਸਕੈਨ ਕਰਵਾਉਣਾ ਸਹੀ ਨਹੀਂ ਹੈ ਤੇ ਵਾਰ-ਵਾਰ ਸੀਟੀ ਸਕੈਨ ਕਰਵਾਉਣ ਨਾਲ ਕੈਂਸਰ ਦਾ ਖ਼ਤਰਾ ਵੀ ਹੋ ਸਕਦਾ ਹੈ।
ਇਨ੍ਹਾਂ ਖਦਸ਼ਿਆਂ ਨੂੰ ਦੂਰ ਕਰਨ ਲਈ ਅਸੀਂ ਹੈਲਥਕੇਅਰ ਫੈਡਰੇਸ਼ਨ ਆਫ ਇੰਡੀਆ ਦੇ ਰੇਡਿਓਲੌਜਿਸਟ ਅਤੇ ਪ੍ਰੈਸੀਡੈਂਟ ਡਾ. ਹਰਸ਼ ਮਹਾਜਨ ਨਾਲ ਗੱਲਬਾਤ ਕੀਤੀ।
ਰਿਪੋਰਟ- ਵੰਦਨਾ