ਇਜ਼ਰਾਈਲ ਨੂੰ ਚੁਣੌਤੀ ਦੇਣ ਵਾਲਾ ਹਮਾਸ ਕਿੰਨਾ ਤਾਕਤਵਰ ਹੈ
ਪ੍ਰਕਾਸ਼ਿਤ
ਗਜ਼ਾ ਪੱਟੀ 'ਚ ਇਜ਼ਰਾਈਲ ਅਤੇ ਫਲਸਤੀਨ ਵਿਚਾਲੇ ਜੋ ਸੰਘਰਸ਼ ਚੱਲ ਰਿਹਾ ਹੈ, ਉਸ ਦਾ ਖ਼ਾਮਿਆਜ਼ਾ ਦੋਵੇਂ ਹੀ ਪੱਖਾਂ ਨੂੰ ਭੁਗਤਣਾ ਪੈ ਰਿਹਾ ਹੈ। ਇਸ ਸੰਘਰਸ਼ ਵਿੱਚ ਦੋਵੇਂ ਹੀ ਪਾਸੇ ਲੋਕਾਂ ਦੀਆਂ ਜਾਨਾਂ ਗਈਆਂ ਹਨ, ਨੁਕਸਾਨ ਹੋਇਆ ਹੈ ਅਤੇ ਲੋਕ ਤਕਲੀਫ਼ ਵਿੱਚ ਹਨ।
ਹਾਲਾਂਕਿ, ਸੱਚ ਇਹ ਵੀ ਹੈ ਕਿ ਇਹ ਸੰਘਰਸ਼ ਇੱਕ ਗ਼ੈਰ-ਬਰਾਬਰੀ ਵਾਲਾ ਮੁਕਾਬਲਾ ਹੈ।
ਵੇਖੋ, ਇਜ਼ਰਾਈਲ ਨੂੰ ਫਲਸਤੀਨ ਮੁੱਦੇ 'ਤੇ ਚੁਣੌਤੀ ਦੇਣ ਵਾਲਾ ਹਮਾਸ ਕਿੰਨਾ ਤਾਕਤਵਰ ਹੈ ਤੇ ਉਸ ਕੋਲ ਕਿਹੜੇ ਹਥਿਆਰ ਹਨ।
ਸੋਟਰੀ- ਜੋਨਾਥਨ ਮਾਰਕਸ, ਆਵਾਜ਼- ਪ੍ਰਿਅੰਕਾ ਧੀਮਾਨ, ਐਡਿਟ- ਦੇਵੇਸ਼