ਕੋਰੋਨਾ ਦੇ ਔਨਲਾਇਨ ਦੌਰ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਪੜ੍ਹਾਈ ਕਿਵੇਂ ਹੁੰਦੀ ਹੈ

ਪ੍ਰਕਾਸ਼ਿਤ

ਕੋਰੋਨਾ ਦੌਰਾਨ ਸਕੂਲ ਬੰਦ ਹੋਣ ਕਾਰਨ ਆਨਲਾਈਨ ਪੜ੍ਹਾਈ ਕਰਵਾਉਣਾ ਕੋਈ ਸੌਖਾ ਕੰਮ ਨਹੀਂ ਹੈ।

ਪੰਜਾਬ ਵਿੱਚ ਕਈ ਮਾਪੇ ਬਿਜਲੀ ਦੇ ਕੱਟਾਂ ਤੋਂ ਪਰੇਸ਼ਾਨ ਹਨ ਤਾਂ ਕਈ ਪਰਿਵਾਰਾਂ ਕੋਲ ਆਪਣੇ ਬੱਚਿਆਂ ਨੂੰ ਪੜ੍ਹਾਉਣ ਲਈ ਸਮਾਰਟ ਫੋਨ ਵੀ ਨਹੀਂ ਹਨ।

ਅਧਿਆਪਕਾਂ ਦੀਆਂ ਵੀ ਆਪਣੀਆਂ ਮੁਸ਼ਕਲਾਂ ਹਨ। ਆਨਲਾਈਨ ਪੜ੍ਹਾਈ ਦੀ ਜ਼ਮੀਨੀ ਹਕੀਕਤ ਦੇਖੋ।

ਰਿਪੋਰਟ- ਗੁਰਮਿੰਦਰ ਸਿੰਘ ਗਰੇਵਾਲ

ਐਡਿਟ- ਦੇਵੇਸ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)