ਭਾਰਤ ਦੀਆਂ ਪਾਕਿਸਤਾਨ ਵਿਆਹੀਆਂ ਧੀਆਂ ਆਪਣੇ ਮਾਪਿਆਂ ਨੂੰ ਮਿਲਣ ਲਈ ਤਰਸ ਰਹੀਆਂ
ਪ੍ਰਕਾਸ਼ਿਤ
ਭਾਰਤ ਵਿੱਚ ਕੋਵਿਡ-19 ਕਰਕੇ ਬਣੇ ਹਾਲਾਤ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਦੀਆਂ ਜਾਨਾ ਜਾ ਰਹੀਆਂ ਹਨ। ਦੁਨੀਆਂ ਭਰ ਵਿੱਚ ਫੈਲੀ ਇਸ ਮਹਾਮਾਰੀ ਕਰਕੇ ਭਾਰਤ-ਪਾਕਿਸਤਾਨ ਦੇ ਬਾਰਡਰ ਵੀ ਬੰਦ ਹਨ।
ਇਸ ਦੌਰਾਨ ਪਾਕਿਸਤਾਨ ਵਿੱਚ ਰਹਿੰਦੇ ਲੋਕ ਭਾਰਤ ਵਿੱਚ ਵਸਦੇ ਆਪਣੇ ਰਿਸ਼ਤੇਦਾਰਾਂ ਲਈ ਫਿਕਰਮੰਦ ਹਨ।
ਕਈ ਧੀਆਂ ਅਜਿਹੀਆਂ ਹਨ ਜਿਨ੍ਹਾਂ ਦਾ ਸਰਹੱਦ ਤੋਂ ਪਾਰ ਹੋਇਆ ਹੈ ਤੇ ਉਹ ਆਪਣੇ ਮਾਪਿਆਂ ਨੂੰ ਮਿਲਣ ਲਈ ਤਰਸ ਰਹੀਆਂ ਹਨ।
ਰਿਪਰੋਟ- ਸ਼ੁਮਾਇਲਾ ਖ਼ਾਨ