ਕੈਪਟਨ ਸਰਕਾਰ ਚੋਣਾਂ ਤੋਂ ਪਹਿਲਾਂ ਰੁੱਸਿਆਂ ਨੂੰ ਇੰਝ ਮਨਾ ਰਹੀ
ਪ੍ਰਕਾਸ਼ਿਤ
ਪੰਜਾਬ ਦੀਆਂ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਵੱਲੋਂ ਪੰਜਾਬ ਵਿੱਚ ਨਰਾਜ਼ ਵੱਖ-ਵੱਖ ਤਬਕਿਆਂ ਤੇ ਸਿਆਸਤਦਾਨਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਨੇ ਜ਼ੋਰ ਫੜ੍ਹ ਲਿਆ ਹੈ।
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਨੇ ਛੇਵੇਂ ਪੇਅ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੱਚੇ ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਐਲਾਨ ਦੇ ਨਾਲ-ਨਾਲ ਐਸਸੀ ਵਿਦਿਆਰਥੀਆਂ ਦੇ ਲਈ ਵਜ਼ੀਫ਼ੇ ਦਾ ਐਲਾਨ ਵੀ ਹੋ ਗਿਆ ਹੈ।
(ਐਡਿਟ - ਸਦਫ਼ ਖ਼ਾਨ)