ਪਾਕਿਸਤਾਨ ਤੋਂ ਮੁਹੰਮਦ ਹਨੀਫ਼ ਦਾ VLOG: 'ਜੋ ਔਰਤ ਕਫ਼ਨ ਪਾ ਕੇ ਵੀ ਮਹਿਫੂਜ਼ ਨਹੀਂ, ਓਹਨੂੰ ਹੁਣ ਕਿਹੜੇ ਕੱਪੜੇ ਪੁਆਈਏ'
ਪ੍ਰਕਾਸ਼ਿਤ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਕੁਝ ਦਿਨ ਪਹਿਲਾਂ ਔਰਤਾਂ ਦੇ ਕੱਪੜਿਆਂ ਨੂੰ ਲੈ ਕੇ ਇੱਕ ਟਿੱਪਣੀ ਕੀਤੀ ਗਈ ਸੀ। ਜਿਸ ਵਿੱਚ ਉਨ੍ਹਾਂ ਨੇ ਬਲਾਤਕਾਰ ਦੀਆਂ ਵੱਧਦੀਆਂ ਘਟਨਾਵਾਂ ਲਈ ਔਰਤਾਂ ਦੇ ਛੋਟੇ ਕੱਪੜਿਆਂ ਨੂੰ ਜ਼ਿਮੇਵਾਰ ਠਹਿਰਾਇਆ ਸੀ।