ਚੰਡੀਗੜ੍ਹ ਵਿੱਚ ਪੰਜਾਬ ਦੇ ਪੈਰਾ ਖਿਡਾਰੀਆਂ 'ਤੇ ਕਿਉਂ ਚੱਲਿਆ ਪੁਲਿਸ ਦਾ ਡੰਡਾ

ਪ੍ਰਕਾਸ਼ਿਤ

ਚੰਡੀਗੜ੍ਹ ਵਿੱਚ ਪੈਰਾ ਐਥਲੀਟਸ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਖਿਡਾਰੀਆਂ ਤੇ ਪੁਲਿਸ ਵਿਚਾਲੇ ਕਾਫ਼ੀ ਧੱਕਾਮੁੱਕੀ ਵੀ ਹੋਈ। ਖਿਡਾਰੀਆਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ, ਸ਼ੂਟ- ਮੇਯੰਕ, ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)