ਰੱਸੇ ਨਾਲ ਟਰੈਕਟਰ ਖਿੱਚ ਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਉਂ ਜਤਾਇਆ ਰੋਸ

ਪ੍ਰਕਾਸ਼ਿਤ

ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਨੇ ਟਰੈਕਟਰ ਮਾਰਚ ਕੀਤਾ।

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ’ਚ ਟਰੈਕਟਰ ਮਾਰਚ ਕੱਢਿਆ ਗਿਆ। ਇਹ ਮਾਰਚ ਮਾਲਵਾ ਕਾਲਜ ਤੋਂ ਸ਼ੁਰੂ ਹੋ ਕੇ ਸਮਰਾਲਾ ਦੇ ਐਸਡੀਐਮ ਦਫ਼ਤਰ ਜਾ ਕੇ ਖ਼ਤਮ ਹੋਇਆ।

ਇਸ ਦੌਰਾਨ ਰੱਸੇ ਨਾਲ ਟਰੈਕਟਰ ਖਿੱਚ ਕੇ ਐਸਡੀਐਮ ਦਫ਼ਤਰ ਤੱਕ ਲਿਜਾਇਆ ਗਿਆ।

ਰਿਪੋਰਟ- ਗੁਰਮਿੰਦਰ ਸਿੰਘ ਗਰੇਵਾਲ, ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)