ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਨਾਲ ਜੁੜੀ ਇਸ ਥਾਂ ਬਾਰੇ ਜਾਣੋ
ਪ੍ਰਕਾਸ਼ਿਤ
ਗੁਰਦਾਸਪੁਰ ਦੇ ਦੀਨਾਨਗਰ ਦੇ ਬਾਰਾਂਦਰੀ ’ਚ ਮਹਾਰਾਜਾ ਰਣਜੀਤ ਸਿੰਘ ਨਾਲ ਜੁੜੀ ਇਹ ਥਾਂ ਹੈ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਲੋਕ ਇਕੱਤਰ ਹੋਏ ਸਨ। ਪੰਜਾਬ ਹੈਰੀਟੇਜ਼ ਐਂਡ ਕਲਚਰਲ ਸੁਸਾਇਟੀ ਨਾਂ ਦੀ ਸੰਸਥਾ ਵੱਲੋਂ ਇਹ ਉਪਰਾਲਾ ਕੀਤਾ ਗਿਆ ਸੀ।
ਰਿਪੋਰਟ- ਗੁਰਪ੍ਰੀਤ ਚਾਵਲਾ
ਐਡਿਟ- ਰਾਜਨ ਪਪਨੇਜਾ