You’re viewing a text-only version of this website that uses less data. View the main version of the website including all images and videos.
ਪੰਜਾਬ ਵਿੱਚ ਬਿਜਲੀ ਦੀ ਕਿੱਲਤ ਦੀ ਅਸਲ ਵਜ੍ਹਾ ਕੀ ਹੋ ਸਕਦੀ, ਮਾਹਿਰ ਤੋਂ ਜਾਣੋ
ਪ੍ਰਕਾਸ਼ਿਤ
ਪੰਜਾਬ ਵਿੱਚ ਕਈ ਕਈ ਘੰਟੇ ਲੱਗ ਰਹੇ ਬਿਜਲੀ ਦੇ ਕੱਟਾਂ ਤੋਂ ਲੋਕ ਪਰੇਸ਼ਾਨ ਹਨ। ਲੋੜ ਮੁਤਾਬਕ ਖੇਤੀ, ਘਰੇਲੂ ਅਤੇ ਇੰਡਸਟਰੀ ਨੂੰ ਬਿਜਲੀ ਸਪਲਾਈ ਵਿੱਚ ਮੁਸ਼ਕਲਾਂ ਆ ਰਹੀਆਂ ਹਨ।
ਵਿਰੋਧੀ ਪਾਰਟੀਆਂ ਅਤੇ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਅਸਲ ਪਰੇਸ਼ਾਨੀ ਕੀ ਹੈ, ਇਹ ਸਮਝਣ ਲਈ ਅਸੀਂ ਗੱਲ ਕੀਤੀ ਆਰਥਿਕ ਮਾਮਲਿਆਂ ਦੇ ਜਾਣਕਾਰ ਪ੍ਰੋ. ਆਰਐੱਸ ਘੁੰਮਣ ਨਾਲ। ਪ੍ਰੋ. ਘੁੰਮਣ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਦੀ ਐਡਵਾਇਜ਼ਰੀ ਕਮੇਟੀ ਦਾ ਹਿੱਸਾ ਵੀ ਰਹੇ ਹਨ।
ਰਿਪੋਰਟ- ਅਰਵਿੰਦ ਛਾਬੜਾ
ਐਡਿਟ-ਰਾਜਨ ਪਪਨੇਜਾ