ਸਾਡਾ ਸਰੀਰ ਕਿਸ ਹੱਦ ਤੱਕ ਗਰਮੀ ਬਰਦਾਸ਼ਤ ਕਰ ਸਕਦਾ ਹੈ

ਪ੍ਰਕਾਸ਼ਿਤ

ਕੈਨੇਡਾ ਅਤੇ ਅਮਰੀਕਾ ਦੇ ਕੁਝ ਇਲਾਕਿਆਂ ਵਿੱਚ ਇਸ ਵਾਰ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਕਾਰਨ ਕੁਝ ਲੋਕਾਂ ਦੀ ਤਾਂ ਮੌਤ ਵੀ ਹੋ ਗਈ ਹੈ।

ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਭਾਰਤ ਵਿੱਚ ਵੀ ਕਾਫ਼ੀ ਗਰਮੀ ਪੈ ਰਹੀ ਹੈ ਜਿਸ ਕਾਰਨ ਲੋਕਾਂ ਨੂੰ ਸਿਹਤ ਸਮੱਸਿਆਵਾਂ ਵੀ ਹੋ ਰਹੀਆਂ ਹਨ। ਪਰ ਇਸ ਵੀਡੀਓ ਵਿੱਚ ਇਹ ਸਮਝੋ ਕਿ ਸਾਡਾ ਸਰੀਰ ਕਿਸ ਹੱਦ ਤੱਕ ਗਰਮੀ ਬਰਦਾਸ਼ਤ ਕਰ ਸਕਦਾ ਹੈ?

ਰਿਪੋਰਟ- ਸਰੋਜ ਸਿੰਘ, ਐਡਿਟ- ਸਦਫ਼ ਖ਼ਾਨ