ਅੰਮ੍ਰਿਤਸਰ ਹੋਟਲ ’ਚ ਮੁੰਡੇ-ਕੁੜੀ ਦੀ ਲਾਸ਼ ਮਿਲਣ ਦਾ ਮਾਮਲਾ ਕੀ
ਪ੍ਰਕਾਸ਼ਿਤ
ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਮੁੰਡੇ-ਕੁੜੀ ਵੱਲੋਂ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਮੁਤਾਬਕ ਦੋਵੇਂ ਮੁੰਡਾ-ਕੁੜੀ ਅੰਮ੍ਰਿਤਸਰ ਦੇ ਹੀ ਹਨ।
ਬੱਸ ਸਟੈਂਡ ਨੇੜੇ ਹੋਟਲ ‘ਚ ਵਾਪਰੀ ਇਸ ਘਟਨਾ ਦੀ ਪੁਲਿਸ ਵੱਲੋਂ ਤਫ਼ਤੀਸ਼ ਜਾਰੀ ਹੈ
(ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਰਾਜਨ ਪਪਨੇਜਾ)