ਕਿਸਾਨ ਅੰਦੋਲਨ ਦੇ ਸਿਰਸਾ ਚ 9 ਮਹੀਨੇ ਪੂਰੇ ਹੋਣ 'ਤੇ ਸਿਰਸਾ ਵਿੱਚ ਪ੍ਰਦਰਸ਼ਨ
ਪ੍ਰਕਾਸ਼ਿਤ
ਸਿਰਸਾ ’ਚ ਕਿਸਾਨ ਅੰਦੋਲਨ ਦੇ ਨੌਂ ਮਹੀਨੇ ਪੂਰੇ ਹੋਣ ’ਤੇ ਸੰਯੁਕਤ ਕਿਸਾਨ ਮੋਰਚਾ ਨੇ ‘ਧਿੱਕਾਰ ਰੈਲੀ’ ਕੀਤੀ। 6 ਅਕਤੂਬਰ, 2020 ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਕਿਸਾਨਾਂ ਨੇ ਪੱਕਾ ਮੋਰਚਾ ਲਾਇਆ ਸੀ।
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਬਿਜਲੀ ਮੰਤਰੀ ਦੇ ਅਸਤੀਫ਼ਿਆਂ ਦੀ ਮੰਗ ਨੂੰ ਲੈ ਕੇ ਧਰਨਾ ਲਾਇਆ ਸੀ।
ਰਿਪੋਰਟ- ਪ੍ਰਭੂ ਦਿਆਲ, ਐਡਿਟ- ਸਦਫ਼ ਖਾਨ