ਕੈਪਟਨ ਅਮਰਿੰਦਰ ਨੇ ਸੋਨੀਆ ਨਾਲ ਮੀਟਿੰਗ ਤੋਂ ਬਾਅਦ ਕੀ ਕਿਹਾ

ਵੀਡੀਓ ਕੈਪਸ਼ਨ, ਕੈਪਟਨ ਅਮਰਿੰਦਰ ਨੇ ਸੋਨੀਆ ਨਾਲ ਮੀਟਿੰਗ ਤੇ ਨਵਜੋਤ ਸਿੱਧੂ ਬਾਰੇ ਕੀ ਕਿਹਾ
ਪ੍ਰਕਾਸ਼ਿਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ ਕੈਪਟਨ ਅਮਰਿੰਦਰ ਨੇ ਮੰਗਲਵਾਰ ਸ਼ਾਮ ਨੂੰ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ।

ਮੀਟਿੰਗ ਦੇ ਏਜੰਡੇ ਬਾਰੇ ਦੱਸਦਿਆਂ ਕੈਪਟਨ ਨੇ ਕਿਹਾ ਕਿ ਪਾਰਟੀ ਦੇ ਮਾਮਲੇ ਵਿਚਾਰੇ ਗਏ।

ਇਹ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਮੀਟਿੰਗ ਵਿੱਚ ਪਾਰਟੀ ਦੇ ਨਵੇਂ ਪ੍ਰਧਾਨ ਬਾਰੇ ਫੈਸਲਾ ਲਿਆ ਜਾ ਸਕਦਾ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)