ਦਿਲੀਪ ਕੁਮਾਰ ਦੇ ਦੇਹਾਂਤ 'ਤੇ ਮੋਦੀ, ਕੈਪਟਨ ਤੇ ਅਮਿਤਾਭ ਸਣੇ ਕੌਣ ਕੀ ਕਹਿ ਰਿਹਾ ਹੈ
ਪ੍ਰਕਾਸ਼ਿਤ
ਅਦਾਕਾਰ ਦਿਲੀਪ ਕੁਮਾਰ ਦੀ ਮੁੰਬਈ ਦੇ ਇੱਕ ਹਸਪਤਾਲ ਵਿੱਚ ਅੱਜ ਮੌਤ ਹੋ ਗਈ। ਉਹ 98 ਸਾਲਾਂ ਦੇ ਸਨ। ਇਸ ਮਹੀਨੇ ਇਹ ਦੂਜੀ ਵਾਰ ਸੀ ਜਦੋਂ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।
ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਹਿੰਦੂਜਾ ਮੁੰਬਈ ਦੇ ਹਸਪਤਾਲ ਨੇ ਕੀਤੀ। ਅਦਾਕਾਰ ਦਿਲੀਪ ਕੁਮਾਰ ਦੇਹਾਂਤ ਮਗਰੋਂ ਪੂਰੀ ਦੁਨੀਆਂ ਤੋਂ ਪ੍ਰਤੀਕਿਰਿਆ ਆ ਰਹੀ ਹੈ ਅਤੇ ਲੋਕ ਉਨ੍ਹਾਂ ਨੂੰ ਆਪੋ ਆਪਣੇ ਤਰੀਕੇ ਨਾਲ ਯਾਦ ਕਰ ਰਹੇ ਹਨ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਬਾਲੀਵੁੱਡ ਦੇ ਕਈ ਦਿੱਗਜ ਕਲਾਕਾਰ ਉਨ੍ਹਾਂ ਨੂੰ ਯਾਦ ਕਰ ਰਹੇ ਹਨ।
ਐਡਿਟ- ਰਾਜਨ ਪਪਨੇਜਾ
ਇਹ ਵੀ ਪੜ੍ਹੋ: