ਕਿਸਾਨ ਅੰਦੋਲਨ: ਹਰਿਆਣਾ ‘ਚ ਕਿਸਾਨਾਂ ਨੇ ਢਾਹੇ ਪੁਲਿਸ ਦੇ ਬੈਰੀਕੇਡ

ਪ੍ਰਕਾਸ਼ਿਤ

ਹਰਿਆਣਾ ਦੇ ਯਮੁਨਾਨਗਰ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋਈ। ਕਿਸਾਨਾਂ ਨੇ ਪੁਲਿਸ ਵੱਲੋਂ ਲਗਾਏ ਬੈਰੀਕੇਡਾਂ ਨੂੰ ਟਰੈਕਟਰ ਨਾਲ ਉਖਾੜਿਆ।

ਕਿਸਾਨਾਂ ਨੇ ਪਹਿਲਾਂ ਹੀ ਆਵਾਜਾਈ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਵਿਰੋਧ ਦਾ ਐਲਾਨ ਕੀਤਾ ਸੀ।

ਰਿਪੋਰਟ- ਪ੍ਰਭੂ ਦਿਆਲ, ਐਡਿਟ- ਦੇਵੇਸ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)