ਕਿਸਾਨ ਅੰਦੋਲਨ: ਸਿੰਘੂ ਬਾਰਡਰ 'ਤੇ ਪੁੱਜੇ ਹੋਰ ਕਿਸਾਨ, ਰਾਕੇਸ਼ ਟਿਕੈਤ ਕੀ ਬੋਲੇ

ਵੀਡੀਓ ਕੈਪਸ਼ਨ, ਕਿਸਾਨ ਅੰਦੋਲਨ: ਸਿੰਘੂ ਬਾਰਡਰ ‘ਤੇ ਪੁੱਜੇ ਹੋਰ ਕਿਸਾਨ, ਰਾਕੇਸ਼ ਟਿਕੈਤ ਕੀ ਬੋਲੇ
ਪ੍ਰਕਾਸ਼ਿਤ

ਸ਼ਨੀਵਾਰ ਨੂੰ ਸਿੰਘੂ ਬਾਰਡਰ ’ਤੇ ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ ਹੈ।

ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਗੰਨਾ ਕਿਸਾਨ ਇਸ ਦੌਰਾਨ ਅੰਦੋਲਨ ਦਾ ਹਿੱਸਾ ਬਣੇ। ਗੰਨਾ ਕਿਸਾਨਾਂ ਨੇ ਗੰਨੇ ਦੇ ਬਕਾਇਆ ਭੁਗਤਾਨ ਨੂੰ ਲੈ ਕੇ ਪ੍ਰਦਰਸ਼ਨ ਕੀਤਾ।

ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਉਨ੍ਹਾਂ ਦਾ ਸਾਥ ਦੇਣ ਲਈ ਸਿੰਘੂ ਬਾਰਡਰ ’ਤੇ ਮੌਜੂਦ ਰਹੇ।

ਵੀਡੀਓ - ਸਲਮਾਨ ਰਾਵੀ ਅਤੇ ਪੀਯੂਸ਼ ਨਾਗਪਾਲ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)