You’re viewing a text-only version of this website that uses less data. View the main version of the website including all images and videos.
ਅਨਿਲ ਜੋਸ਼ੀ ਨੇ ਪਾਰਟੀ ਤੋਂ ਸਸਪੈਂਡ ਹੋਣ ਤੋਂ ਬਾਅਦ ਕਿਹਾ, 'ਮੈਂ ਪਾਰਟੀ ਨੂੰ ਬਚਾਉਣ ਦੀ ਗੱਲ ਕੀਤੀ ਸੀ ਜਿਹੜੀ ਇੰਨ੍ਹਾਂ ਨੂੰ ਸਮਝ ਨਹੀਂ ਆਈ'
ਪ੍ਰਕਾਸ਼ਿਤ
ਆਪਣੀ ਹੀ ਪਾਰਟੀ ਖਿਲਾਫ਼ ਬੋਲਣ ਵਾਲੇ ਆਗੂ ਅਨਿਲ ਜੋਸ਼ੀ ਨੂੰ ਭਾਜਪਾ ਨੇ ਬਾਹਰ ਦਾ ਰਾਹ ਦਿਖਾ ਦਿੱਤਾ ਹੈ।
ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਇਹ ਜਾਣਕਾਰੀ ਦਿੱਤੀ ਗਈ ਹੈ।
ਅਸ਼ਵਨੀ ਸ਼ਰਮਾ ਦੇ ਨਿਰਦੇਸ਼ 'ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ 'ਚੋਂ ਸਸਪੈਂਡ ਕਰ ਦਿੱਤਾ ਗਿਆ ਹੈ।
ਰਿਪੋਰਟ- ਗੁਰਪ੍ਰੀਤ ਚਾਵਲਾ, ਐਡਿਟ- ਰਾਜਨ ਪਪਨੇਜਾ