ਕਿਸਾਨ ਅੰਦੋਲਨ : ਜੋਗਿੰਦਰ ਸਿੰਘ ਉਗਰਾਹਾਂ ਕਿਸਾਨਾਂ ਦੇ ਸਿਆਸਤ ਵਿਚ ਹਿੱਸਾ ਲੈਣ ਦੇ ਖ਼ਿਲਾਫ਼ ਕਿਉਂ ਹਨ

ਪ੍ਰਕਾਸ਼ਿਤ

ਦਿੱਲੀ ਦੀਆਂ ਸਰਹੱਦਾਂ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਸੱਤ ਮਹੀਨੇ ਤੋਂ ਜ਼ਿਆਦਾ ਸਮਾ ਹੋ ਗਿਆ ਹੈ। ਕਿਸਾਨ ਆਗੂਆਂ ਨੇ ਹੁਣ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ 22 ਜੁਲਾਈ ਤੋਂ ਸੰਸਦ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ।

ਕੀ ਰਹੇਗੀ ਕਿਸਾਨ ਆਗੂਆਂ ਦੀ ਇਸ ਸਬੰਧੀ ਰਣਨੀਤੀ ਅਤੇ ਸਿਆਸੀ ਪਾਰੀ ਖੇਡਣ ਬਾਰੇ ਬਾਰੇ ਕੀ ਸੋਚ ਹਨ ਕਿਸਾਨ ਆਗੂ, ਇਸ ਬਾਰੇ ਬੀਬੀਸੀ ਪੰਜਾਬੀ ਨੇ ਗੱਲ ਕੀਤੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨਾਲ।

ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)