ਕਿਸਾਨ ਅੰਦੋਲਨ: ਕਿਸਾਨਾਂ ਦੀ ਸੰਸਦ ਅੱਗੇ ਮੁਜ਼ਾਹਰੇ ਕਰਨ ਦੀ ਕੀ ਹੈ ਰੂਪਰੇਖਾ
ਪ੍ਰਕਾਸ਼ਿਤ
ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ 22 ਜੂਨ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਹਰ ਰੋਜ਼ ਸੰਸਦ ਅੱਗੇ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ।
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਯੁੱਧਵੀਰ ਸਿੰਘ , ਰੂਲਦੂ ਸਿੰਘ ਮਾਨਸਾ ਤੇ ਹੋਰ ਆਗੂਆਂ ਨੇ ਸਿੰਘੂ ਬਾਰਡਰ ਉੱਤੇ ਪ੍ਰੈਸ ਕਾਨਫਰੰਸ ਕਰਕੇ ਇਹ ਐਲਾਨ ਕੀਤਾ।
ਸੰਯੁਕਤ ਕਿਸਾਨ ਮੋਰਚਾ ਨੇ ਹੋਰ ਕੀ ਕੀਤੇ ਐਲਾਨ, ਜਾਣੋ ਇਸ ਰਿਪੋਰਟ ’ਚ...