ਕਿਸਾਨ ਅੰਦੋਲਨ: ਕਿਸਾਨਾਂ ਦੀ ਹਿਮਾਇਤ 'ਚ ਸਿੰਘੂ ਬਾਰਡਰ ਪਹੁੰਚੇ ਪੰਜਾਬੀ ਕਲਾਕਾਰਾਂ ਨੇ ਕੀ ਕਿਹਾ

ਪ੍ਰਕਾਸ਼ਿਤ

ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਹਮਾਇਤ ਵਿੱਚ ਕਈ ਪੰਜਾਬੀ ਕਲਾਕਾਰ ਪਹੁੰਚੇ।

ਬੱਬੂ ਮਾਨ, ਰਣਜੀਤ ਬਾਵਾ ਅਤੇ ਗੁਲਪਨਾਗ ਨੇ ਨੌਜਵਾਨਾਂ ਨੂੰ ਅੰਦੋਲਨ ਨਾਲ ਜੁੜਨ ਦੀ ਅਪੀਲ ਕੀਤੀ। ਪਿਛਲੇ 7 ਮਹੀਨਿਆਂ ਤੋਂ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੇ ਬਾਰਡਰਾਂ 'ਤੇ ਡਟੇ ਹੋਏ ਹਨ।

ਵੀਡੀਓ - ਕਿਸਾਨ ਏਕਤਾ ਮੋਰਚਾਐਡਿਟ - ਰੁਬਾਇਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)