ਜਰਮਨੀ ਦੇ ਵੱਖ-ਵੱਖ ਪਿੰਡਾਂ ਵਿੱਚ ਹੜ੍ਹ ਕਾਰਨ ਤਬਾਹੀ ਦਾ ਮੰਜ਼ਰ ਵੇਖੋ

ਪ੍ਰਕਾਸ਼ਿਤ

ਯੂਰੋਪ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਹੜ੍ਹਾਂ ਦੇ ਰੂਪ ਲੈ ਚੁੱਕੇ ਮੀਂਹ ਨੇ ਲੋਕਾਂ ਦੇ ਘਰ ਉਜਾੜ ਦਿੱਤੇ ਹਨ ਅਤੇ ਕਈਆਂ ਨੂੰ ਆਪਣਿਆਂ ਨਾਲੋਂ ਵੱਖ ਕਰ ਦਿੱਤਾ ਹੈ। ਜਰਮਨੀ ਦੇ ਵੱਖ-ਵੱਖ ਪਿੰਡਾਂ ਵਿੱਚ ਤਬਾਹੀ ਦਾ ਮੰਜ਼ਰ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)