ਜਦੋਂ ਸੰਸਦ ਵਿੱਚ ਪੀਐੱਮ ਮੋਦੀ ਨੂੰ ਬੋਲਣ ਹੀ ਨਹੀਂ ਦਿੱਤਾ ਗਿਆ

ਪ੍ਰਕਾਸ਼ਿਤ

ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਲੋਕ ਸਭਾ ਅਤੇ ਰਾਜ ਸਭਾ ਵਿੱਚ ਹੰਗਾਮਾ ਹੋਇਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਦੌਰਾਨ ਵਿਰੋਧੀ ਧਿਰ ਨੇ ਹੰਗਾਮਾ ਸ਼ੁਰੂ ਕਰ ਦਿੱਤਾ।

ਮੋਦੀ ਆਪਣੇ ਮੰਤਰੀ ਮੰਡਲ ਦੇ ਨਵੇਂ ਮੰਤਰੀਆਂ ਦੀ ਜਾਣ-ਪਛਾਣ ਕਰਵਾ ਰਹੇ ਸੀ। ਹੰਗਾਮੇ ਤੋਂ ਬਾਅਦ ਸੰਸਦ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕੀਤੀ ਗਈ।

ਵੀਡੀਓ - ਰਾਜਸਭਾ ਟੀਵੀ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)