ਭਾਰਤੀ ਮਹਿਲਾ ਹਾਕੀ ਟੀਮ ਦੀਆਂ ਖਿਡਾਰਨਾਂ ਨੇ ਆਸਟਰੇਲੀਆ ਨੂੰ ਆਪਣਾ ਖੇਡ ਬਦਲਣ ਲਈ ਕਿਵੇਂ ਮਜਬੂਰ ਕੀਤਾ

ਵੀਡੀਓ ਕੈਪਸ਼ਨ, ਟੋਕੀਓ ਓਲੰਪਿਕ: ਭਾਰਤ ਦੀ ਮਹਿਲਾ ਹਾਕੀ ਟੀਮ ਨੇ ਕਿਵੇਂ ਬਦਲੀ ਆਸਟ੍ਰੇਲੀਆ ਟੀਮ ਦੀ ਖੇਡ ਸਟ੍ਰੈਟਜੀ
ਪ੍ਰਕਾਸ਼ਿਤ

ਭਾਰਤ ਦੀ ਮਹਿਲਾ ਹਾਕੀ ਟੀਮ ਨੇ ਆਸਟ੍ਰੇਲੀਆ ਉਪਰ ਜਿੱਤ ਦਰਜ ਕਰਕੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਬਣਾ ਲਈ ਹੈ।

ਭਾਰਤ ਵੱਲੋਂ ਗੁਰਜੀਤ ਕੌਰ ਨੇ ਗੋਲ ਕੀਤਾ ਹੈ। ਪਹਿਲੀ ਵਾਰ ਭਾਰਤ ਦੀ ਮਹਿਲਾ ਹਾਕੀ ਟੀਮ ਓਲੰਪਿਕਸ ਦੇ ਕੁਆਰਟਰ ਫਾਈਨਲ ਵਿੱਚ ਖੇਡੀ ਹੈ।

ਭਾਰਤੀ ਮਹਿਲਾ ਹਾਕੀ ਟੀਮ ਦੀ ਇਸ ਸ਼ਾਨਦਾਰ ਜਿੱਤ ਦਾ ਵਿਸ਼ਲੇਸ਼ਣ ਕਰ ਰਹੇ ਹਨ ਖੇਡ ਪੱਤਰਕਾਰ ਸੌਰਭ ਦੁੱਗਲ।

ਸ਼ੂਟ- ਮਯੰਕ, ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)