ਸਰਕਾਰੀ ਨੌਕਰੀਆਂ 'ਚ ਔਰਤਾਂ ਦੇ ਰਾਖਵੇਂਕਰਨ ਸਣੇ ਸੁਖਬੀਰ ਦੇ 13 ਵਾਅਦੇ
ਪ੍ਰਕਾਸ਼ਿਤ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂ ਲਈ 13 ਐਲਾਨ ਕੀਤੇ ਹਨ। ਸੁਖਬੀਰ ਬਾਦਲ ਮੁਤਾਬਕ ਸੂਬੇ ’ਚ ਅਕਾਲੀ-ਬਸਪਾ ਸਰਕਾਰ ਬਣਨ ’ਤੇ ਇਹ ਵਾਅਦੇ ਪੂਰੇ ਕੀਤੇ ਜਾਣਗੇ।