ਖੇਤੀ ਕਾਨੂੰਨਾਂ 'ਤੇ ਸੰਸਦ ਦੇ ਬਾਹਰ ਰਵਨੀਤ ਬਿੱਟੂ ਤੇ ਹਰਸਿਮਰਤ ਬਾਦਲ ਦੀ ਤਿੱਖੀ ਬਹਿਸ

ਵੀਡੀਓ ਕੈਪਸ਼ਨ, ਖੇਤੀ ਕਾਨੂੰਨਾਂ 'ਤੇ ਸੰਸਦ ਬਾਹਰ ਰਵਨੀਤ ਬਿੱਟੂ ਤੇ ਹਰਸਿਮਰਤ ਬਾਦਲ ਦੀ ਤਿੱਖੀ ਬਹਿਸ
ਪ੍ਰਕਾਸ਼ਿਤ

ਕਾਂਗਰਸੀ ਐੱਮਪੀ ਰਵਨੀਤ ਬਿੱਟੂ ਤੇ ਅਕਾਲੀ ਦਲ ਦੀ ਐੱਮਪੀ ਹਰਸਿਮਰਤ ਕੌਰ ਬਾਦਲ ਦੀ ਸੰਸਦ ਬਾਹਰ ਬਹਿਸ ਹੋ ਗਈ ।

ਸੰਸਦ ਦੇ ਮਾਨਸੂਨ ਇਜਲਾਸ ਮੌਕੇ ਹਰਸਿਮਰਤ ਖੇਤੀ ਕਾਨੂੰਨਾਂ ਖਿਲਾਫ਼ ਪੋਸਟਰ ਲੈ ਕੇ ਵਿਰੋਧ ਕਰ ਰਹੇ ਸਨ।

ਸੰਸਦ ਦੇ ਬਾਹਰ ਬਿੱਟੂ ਦੇ ਪਹੁੰਚਦਿਆਂ ਹੀ ਦੋਵਾਂ ਵਿੱਚ ਮੀਡੀਆ ਸਾਹਮਣੇ ਜ਼ੁਬਾਨੀ ਜੰਗ ਸ਼ੁਰੂ ਹੋ ਗਈ।

ਅਕਾਲੀ ਦਲ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਭਾਜਪਾ ਨਾਲ ਗਠਜੋੜ ਤੋੜ ਚੁੱਕਿਆ ਹੈ। ਦਿੱਲੀ ਦੀਆਂ ਸਰਹੱਦਾਂ ’ਤੇ ਕਈ ਮਹੀਨਿਆਂ ਤੋਂ ਕਿਸਾਨ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।

ਵੀਡੀਓ- ANI, ਐਡਿਟ- ਰਾਜਨ ਪਪਨੇਜਾ

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)