You’re viewing a text-only version of this website that uses less data. View the main version of the website including all images and videos.
ਓਲੰਪਿਕ ਖੇਡਾਂ ਟੋਕੀਓ 2020: ਸੈਮੀਫਾਈਨਲ ਵਿੱਚ ਕਿੱਥੇ ਮਾਰ ਖਾ ਗਈ ਭਾਰਤੀ ਮਹਿਲਾ ਹਾਕੀ ਟੀਮ
ਪ੍ਰਕਾਸ਼ਿਤ
ਟੋਕੀਓ ਓਲੰਪਿਕ ਦੇ ਸੈਮੀਫਾਇਨਲ ਮੁਕਾਬਲੇ ਵਿਚ ਭਾਰਤੀ ਮਹਿਲਾ ਹਾਕੀ ਟੀਮ ਅਰਜਨਟੀਨਾ ਤੋਂ 1-2 ਨਾਲ ਹਾਰ ਗਈ ਹੈ।
ਭਾਰਤੀ ਟੀਮ ਨੇ ਸ਼ੁਰੂਆਤ ਵਿਚ ਇੱਕ ਗੋਲ ਕਰਕੇ ਅਰਜਨਟੀਨਾ ਉੱਤੇ ਦਬਾਅ ਬਣਾਇਆ ਅਤੇ ਚੰਗੀ ਖੇਡ ਦੇ ਬਾਵਜੂਦ ਟੀਮ ਨੂੰ ਹੁਣ ਕਾਂਸੇ ਦੇ ਤਮਗੇ ਲਈ ਖੇਡਣਾ ਪਵੇਗਾ।
ਅੱਜ ਦੀ ਖੇਡ ਦਾ ਵਿਸ਼ਲੇਸ਼ਣ ਕਰ ਰਹੇ ਹਨ ਖੇਡ ਪੱਤਰਕਾਰ ਸੌਰਭ ਦੁੱਗਲ।
ਰਿਪੋਰਟ- ਮੇਯੰਕ ਮੋਂਗੀਆ