ਟੋਕੀਓ ਓਲੰਪਿਕ: ਭਾਰਤੀ ਹਾਕੀ ਟੀਮ ਦੀਆਂ ਖਿਡਾਰਨਾਂ ਜਦੋਂ ਪੀਐੱਮ ਮੋਦੀ ਦਾ ਫੋਨ ਸੁਣ ਕੇ ਰੋ ਪਈਆਂ

ਵੀਡੀਓ ਕੈਪਸ਼ਨ, ਟੋਕੀਓ ਓਲੰਪਿਕ: ਭਾਰਤੀ ਹਾਕੀ ਟੀਮ ਦੀਆਂ ਖਿਡਾਰਨਾਂ ਜਦੋਂ ਪੀਐੱਮ ਮੋਦੀ ਦਾ ਫੋਨ ਸੁਣ ਕੇ ਰੋ ਪਈਆਂ
ਪ੍ਰਕਾਸ਼ਿਤ

ਭਾਰਤੀ ਮਹਿਲਾ ਹਾਕੀ ਟੀਮ ਗ੍ਰੇਟ ਬ੍ਰਿਟੇਨ ਤੋਂ 4-3 ਨਾਲ ਹਾਰ ਗਈ। ਭਾਰਤੀ ਟੀਮ ਕਾਂਸੀ ਦੇ ਤਮਗੇ ਲਈ ਬ੍ਰਿਟੇਨ ਖਿਲਾਫ ਖੇਡ ਰਹੀ ਸੀ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਫੋਨ ਕਰ ਕੇ ਖਿਡਾਰਨਾਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਦੌਰਾਨ ਭਾਰਤੀ ਖਿਡਾਰਨਾਂ ਭਾਵੁਕ ਹੋ ਗਈਆਂ।

ਵੀਡੀਓ- ANI

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)