ਟੋਕੀਓ ਓਲੰਪਿਕ 'ਚ ਹਾਕੀ ਟੀਮ ਦੀ ਕਾਮਯਾਬੀ ਦਾ ਸਿਹਰਾ ਓਡੀਸ਼ਾ ਦੇ ਸਿਰ ਕਿਉਂ ਬੰਨ੍ਹਿਆ ਜਾ ਰਿਹਾ ਹੈ
ਪ੍ਰਕਾਸ਼ਿਤ
ਉਂਝ ਤਾਂ ਕ੍ਰਿਕਟ ਭਾਰਤ ਦਾ ਸਭ ਤੋਂ ਮਨਪਸੰਦ ਖੇਡ ਮੰਨਿਆ ਜਾਂਦਾ ਹੈ ਪਰ ਜੇਕਰ ਟੋਕੀਓ ਓਲੰਪਿਕ ਵਿੱਚ ਮਹਿਲਾ ਅਤੇ ਪੁਰਸ਼ ਹਾਕੀ ਟੀਮਾਂ ਦੇ ਪ੍ਰਦਰਸ਼ਨ ਨੂੰ ਦੇਖਿਆ ਜਾਵੇ ਤਾਂ ਅੱਜ ਹਾਕੀ ਨੂੰ ਲੈ ਕੇ ਓਹੀ ਜੋਸ਼ ਅਤੇ ਓਹੀ ਉਤਸ਼ਾਹ ਦੇਖਿਆ ਜਾ ਰਿਹਾ ਹੈ ਜੋ ਪਹਿਲਾਂ ਹੁੰਦਾ ਸੀ।
ਹਾਕੀ ਵਿੱਚ ਜਾਨ ਪਾਉਣ ਦਾ ਸਿਹਰਾ ਓਡੀਸ਼ਾ ਸਰਕਾਰ ਨੂੰ ਦਿੱਤਾ ਜਾਂਦਾ ਹੈ।
ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ ਵਿੱਚ ਵਿਸ਼ਵ ਪੱਧਰੀ ਖੇਡ ਸੁਵਿਧਾਵਾਂ ਬਾਰੇ ਬੀਬੀਸੀ ਪੱਤਰਕਾਰ ਜ਼ੁਬੈਰ ਅਹਿਮਦ ਦੀ ਰਿਪੋਰਟ।