ਕੀ ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ ਇਮਰਾਨ ਖ਼ਾਨ ਦਾ ਘਰ ਕਿਰਾਏ ਲਈ ਖਾਲੀ ਹੈ

ਪ੍ਰਕਾਸ਼ਿਤ

ਭਾਰਤ 'ਚ ਹਾਲ 'ਚ ਹੀ ਕੁਝ ਖ਼ਬਰਾਂ ਰਿਪੋਰਟ ਕੀਤੀਆਂ ਗਈਆਂ ਹਨ, ਜਿੰਨ੍ਹਾਂ 'ਚ ਕਿਹਾ ਗਿਆ ਹੈ ਕਿ ਪਾਕਿਸਤਾਨ ਨੇ ਆਪਣੇ ਵਜ਼ੀਰ-ਏ-ਆਜ਼ਮ ਦੀ ਸਰਕਾਰੀ ਰਿਹਾਇਸ਼ ਨੂੰ ਕਿਰਾਏ 'ਤੇ ਦੇ ਦਿੱਤਾ ਹੈ।

ਇਹ ਦੇਸ਼ ਦੀ ਲਗਾਤਾਰ ਮਾੜੀ ਹੁੰਦੀ ਜਾ ਰਹੀ ਆਰਥਿਕ ਸਥਿਤੀ ਨਾਲ ਨਜਿੱਠਣ ਲਈ ਚੁੱਕਿਆ ਗਿਆ ਕਦਮ ਹੈ। ਕੀ ਕਹਿਣਾ ਹੈ ਖ਼ਬਰਾਂ ਦਾ ਅਤੇ ਸੱਚ ਕੀ ਹੈ।

ਰਿਪੋਰਟ- ਸ਼ੁਮਾਇਲਾ ਜਾਫ਼ਰੀ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।