ਅਫ਼ਗਾਨਿਸਤਾਨ ਦੇ ਕਾਬੁਲ ਤੋਂ ਭਾਰਤ ਪੁੱਜੇ ਯਾਤਰੀਆਂ ਨੇ ਉੱਥੇ ਦੇ ਮਾਹੌਲ ਬਾਰੇ ਕੀ ਦੱਸਿਆ

ਪ੍ਰਕਾਸ਼ਿਤ

ਅਫ਼ਗਾਨਿਸਤਾਨ ਦੇ ਕਾਬੁਲ ਤੋਂ 129 ਯਾਤਰੀਆਂ ਨਾਲ ਏਅਰ ਇੰਡੀਆ ਦੀ ਫਲਾਈਟ ਦਿੱਲੀ ਪੁੱਜੀ।

ਅਫ਼ਗਾਨਿਸਤਾਨ ਵਿੱਚ ਤਾਲਿਬਾਨ ਵੱਲੋਂ ਕਾਬੁਲ ਵਿਚ ਦਾਖਲ ਹੋ ਚੁੱਕਾ ਹੈ। ਰਾਸ਼ਟਰਪਤੀ ਅਸ਼ਰਫ ਗਨੀ ਵੀ ਮੁਲਕ ਛੱਡ ਕੇ ਚਲੇ ਗਏ ਹਨ।

ਦਿੱਲੀ ਏਅਰਪੋਰਟ ਉੱਤੇ ਪੁੱਜੇ ਯਾਤਰੀਆਂ ਨੇ ਆਪਣੀ ਹੱਡਬੀਤੀ ਸੁਣਾਈ।

ਰਿਪੋਰਟ- ਏਐਨਆਈ

ਐਡਿਟ – ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)