ਅਫ਼ਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਨੂੰ ਇਮਰਾਨ ਨੇ ਕਿਹਾ 'ਗੁਲਾਮੀ ਦੀਆਂ ਜ਼ੰਜੀਰਾਂ' ਤੋੜ ਦਿੱਤੀਆਂ

ਵੀਡੀਓ ਕੈਪਸ਼ਨ, ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪਾਕਿਸਤਾਨ ਵਿੱਚ ਕੀ ਹੋ ਰਿਹਾ ਹੈ?
ਪ੍ਰਕਾਸ਼ਿਤ

ਤਾਲਿਬਾਨ ਵੱਲੋਂ ਅਫ਼ਗਾਨਿਸਤਾਨ ਵਿੱਚ ਸੱਤਾ ਹਥਿਆਉਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਸ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਖੁਦ ਨੂੰ ਗੁਲਾਮੀ ਦੀਆਂ ਜ਼ੰਜੀਰਾਂ ਤੋਂ ਤੋੜ ਦਿੱਤਾ ਹੈ।

ਪਾਕਿਸਤਾਨ ਦਾ ਕਹਿਣਾ ਹੈ ਕਿ ਉਹ ਗੁਆਂਢੀ ਦੇਸ਼ ਵਿੱਚ ਚੱਲ ਰਹੀ ਅਸ਼ਾਂਤੀ 'ਤੇ ਨਜ਼ਰ ਰੱਖ ਰਿਹਾ ਹੈ।

ਪਾਕਿਸਤਾਨ ਵਿੱਚ ਬਹੁਤ ਸਾਰੇ ਲੋਕ ਹਨ ਜੋ ਤਾਲਿਬਾਨ ਦੇ ਆਉਣ ਨਾਲ ਖੁਸ਼ ਹਨ ਕਿਉਂਕਿ ਉਨ੍ਹਾਂ ਨੂੰ ਲੱਗਦਾ ਸੀ ਕਿ ਅਸ਼ਰਫ ਗਨੀ ਪਾਕਿਸਤਾਨ ਦੇ ਵਿਰੁੱਧ ਅਤੇ ਭਾਰਤ ਦੇ ਪੱਖ ਵਿੱਚ ਗੱਲ ਕਰਦੇ ਸਨ।

ਵੇਖੋ ਸ਼ੁਮਾਇਲਾ ਜਾਫਰੀ ਦੀ ਇਸਲਾਮਾਬਾਦ ਤੋਂ ਰਿਪੋਰਟ ....

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)