ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗਾਨਿਸਤਾਨ ਤੋਂ ਭਾਰਤ ਪੁੱਜੇ ਲੋਕਾਂ ਦਰਮਿਆਨ ਕੀ ਮਾਹੌਲ ਹੈ

ਪ੍ਰਕਾਸ਼ਿਤ

ਅਫ਼ਗਾਨਿਸਤਾਨ ਦੇ ਕਾਬੁਲ ’ਚੋਂ ਭਾਰਤੀਆਂ ਨੂੰ ਲੈ ਕੇ ਇੰਡੀਅਨ ਏਅਰਫੋਰਸ ਦਾ ਜਹਾਜ਼ ਗੁਜਰਾਤ ਦੇ ਜਾਮਨਗਰ ’ਚ ਲੈਂਡ ਕਰ ਚੁੱਕਿਆ ਹੈ।

ਕਰੀਬ 150 ਭਾਰਤੀਆਂ ਨੂੰ ਭਾਰਤ ਸਰਕਾਰ ਵੱਲੋਂ ਸੁਰੱਖਿਅਤ ਦੇਸ਼ ਲਿਆਉਂਦਾ ਗਿਆ ਹੈ।

ਅਫ਼ਗਾਨਿਸਤਾਨ ’ਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਡਰ ਦਾ ਮਾਹੌਲ ਹੈ। ਵੱਡੀ ਗਿਣਤੀ ‘ਚ ਲੋਕ ਅਫ਼ਗਾਨਿਸਤਾਨ ਤੋਂ ਨਿਕਲਣ ਦੀ ਕੋਸ਼ਿਸ਼ ਕਰ ਰਹੇ ਹਨ।

ਵੀਡੀਓ – ਇੰਡੀਅਨ ਆਰਮੀ, ਏਐਨਆਈ

ਐਡਿਟ – ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)