ਤਾਲਿਬਾਨ ਨੇ ਅਫ਼ਗਾਨਿਤਾਨ ’ਤੇ ਕਬਜ਼ਾ ਕਿਵੇਂ ਕੀਤਾ, ਨਕਸ਼ੇ ਰਾਹੀਂ ਸਮਝੋ
ਪ੍ਰਕਾਸ਼ਿਤ
ਤਾਲਿਬਾਨ ਦਾ ਅਫ਼ਗਾਨਿਸਤਾਨ ’ਤੇ ਕਬਜ਼ਾ ਹੋ ਗਿਆ ਹੈ। ਇਸ ਗ੍ਰਾਫਿਕ ਦੇ ਜ਼ਰੀਏ ਸਮਝੋ ਕਿਵੇਂ ਤੇਜ਼ੀ ਨਾਲ ਤਾਲਿਬਾਨ ਅਫ਼ਗਾਨਿਸਤਾਨ ’ਤੇ ਕਾਬਜ਼ ਹੋਇਆ ਹੈ।
2001 ’ਚ ਤਾਲਿਬਾਨ ਨੂੰ ਅਮਰੀਕਾ ਨੇ ਆਪਣੇ ਮੁਲਕ ’ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਮੁਲਜ਼ਮਾਂ ਨੂੰ ਪਨਾਹ ਦੇਣ ਦੇ ਇਲਜ਼ਾਮ ’ਚ ਸੱਤਾ ਤੋਂ ਬਾਹਰ ਕਰ ਦਿੱਤਾ ਸੀ।
ਅਮਰੀਕਾ ਦੀ ਅਗਵਾਈ ’ਚ ਨਾਟੋ ਗਠਜੋੜ ਦੀਆਂ ਫੌਜਾਂ ਨੇ ਹਵਾਈ ਹਮਲੇ ਕੀਤੇ ਅਤੇ ਤਾਲਿਬਾਨ ਨੂੰ ਖਦੇੜ ਦਿੱਤਾ।
ਤਾਲਿਬਾਨ ਨੇ ਹਾਰ ਨਹੀਂ ਮੰਨੀ ਤੇ ਵਿਦੇਸ਼ੀ ਫੌਜਾਂ ਨਾਲ ਦੋ ਦਹਾਕੇ ਲੜਦਾ ਰਿਹਾ, ਹੁਣ ਇਨ੍ਹਾਂ ਫੌਜਾਂ ਦੇ ਮੁਲਕ ਛੱਡਦਿਆਂ ਹੀ ਤਾਲਿਬਾਨ ਮੁੜ ਸੱਤਾ ’ਤੇ ਕਾਬਜ਼ ਹੋ ਗਿਆ ਹੈ।
ਐਡਿਟ - ਰਾਜਨ ਪਪਨੇਜਾ