ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦੀ ਮੰਗ ਕਰਨ ਵਾਲਿਆਂ ਨੂੰ ਫਤਿਜੰਗ ਬਾਜਵਾ ਦੀ ਕੀ ਨਸੀਹਤ

ਵੀਡੀਓ ਕੈਪਸ਼ਨ, ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦੀ ਮੰਗ ਕਰਨ ਵਾਲਿਆਂ ਨੂੰ ਫਤਿਜੰਗ ਬਾਜਵਾ ਦੀ ਕੀ ਨਸੀਹਤ
ਪ੍ਰਕਾਸ਼ਿਤ

ਪਿਛਲੇ ਕੁਝ ਦਿਨਾਂ ਤੋਂ ਕਾਂਗਰਸ ਵਿੱਚ ਮੁੜ ਤੋਂ ਕਲੇਸ਼ ਸ਼ੁਰੂ ਹੋ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਕੁਝ ਮੰਤਰੀ ਤੇ ਵਿਧਾਇਕ ਉਨ੍ਹਾਂ ਨੂੰ ਕੁਰਸੀ ਤੋਂ ਹਟਵਾਉਣ ਦੀ ਮੰਗ ਕਰ ਰਹੇ ਹਨ।

ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਪ੍ਰਧਾਨ ਬਣਨ ਮਗਰੋਂ ਵੀ ਹਾਈ ਕਮਾਂਡ ਨੂੰ ਚੇਤਾਵਨੀ ਦਿੰਦੇ ਨਜ਼ਰ ਆ ਰਹੇ ਹਨ। ਪਾਰਟੀ ਅੰਦਰ ਚੱਲ ਰਹੀ ਤਲਖੀ ਬਾਰੇ ਅਸੀਂ ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਨਾਲ ਗੱਲਬਾਤ ਕੀਤੀ।

ਰਿਪੋਰਟ- ਗੁਰਪ੍ਰੀਤ ਚਾਵਲਾ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)