ਕਰਨਾਲ ਵਿੱਚ ਕਿਸਾਨਾਂ ’ਤੇ ਲਾਠੀਚਾਰਜ ਬਾਰੇ ਸੀਐੱਮ ਮਨੋਹਰ ਲਾਲ ਖੱਟਰ ਨੇ ਕੀ ਕਿਹਾ

ਵੀਡੀਓ ਕੈਪਸ਼ਨ, ਮਨੋਹਰ ਲਾਲ ਖੱਟਰ
ਪ੍ਰਕਾਸ਼ਿਤ

ਭਾਜਪਾ ਦਾ ਵਿਰੋਧ ਕਰਨ ਆਏ ਕਿਸਾਨਾਂ ਉੱਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਕਰਨਾਲ ਵਿੱਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਤੋਂ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਤਾ ਸਪੱਸ਼ਟੀਕਰਨ।

ਉੱਧਰ ਕਾਂਗਰਸ ਨੇ ਭਾਜਪਾ-ਜਜਪਾ ਸਰਕਾਰ ਉੱਤੇ ਚੁੱਕੇ ਸਵਾਲ। ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਪੁਲਿਸ ਕਾਰਵਾਈ ਦੀ ਨਿੰਦਾ ਕੀਤੀ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)