ਕਰਨਾਲ ’ਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਨੂੰ ਲੈ ਕੇ ਗਰਮਾਈ ਸਿਆਸਤ

ਵੀਡੀਓ ਕੈਪਸ਼ਨ, ਕਰਨਾਲ ’ਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਨੂੰ ਲੈ ਕੇ ਗਰਮਾਈ ਸਿਆਸਤ
ਪ੍ਰਕਾਸ਼ਿਤ

ਕਰਨਾਲ ’ਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ।

ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਵੀ SDM ਦੇ ਰਵੱਈਏ ’ਤੇ ਸਵਾਲ ਖੜੇ ਕੀਤੇ। ਉਨ੍ਹਾਂ ਨੇ SDM ਖ਼ਿਲਾਫ਼ ਐਕਸ਼ਨ ’ਤੇ ਵੀ ਭਰੋਸਾ ਦਵਾਇਆ।

ਕਾਂਗਰਸ ਸਾਂਸਦ ਦੀਪੇਂਦਰ ਹੁੱਡਾ ਨੇ ਪ੍ਰਸ਼ਾਸਨ ਦੇ ਨਾਲ-ਨਾਲ ਸਰਕਾਰ ’ਤੇ ਸਵਾਲ ਖੜੇ ਕੀਤੇ।

ਪੂਰੇ ਮਾਮਲੇ ’ਤੇ ਛਿੜੇ ਵਿਵਾਦ ਨੂੰ ਲੈ ਕੇ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨੇ ਪ੍ਰੈਸ ਕਾਨਫਰੰਸ ਕੀਤੀ।

ਸ਼ਨੀਵਾਰ ਨੂੰ ਕਰਨਾਲ ਦੇ ਬਸਤਾੜਾ ਟੋਲ ਪਲਾਜ਼ਾ ’ਤੇ ਕਿਸਾਨਾਂ ਉੱਤੇ ਕਈ ਵਾਰ ਲਾਠੀਚਾਰਜ ਹੋਇਆ ਸੀ।

ਰਿਪੋਰਟ- ਕਮਲ ਸੈਣੀ, ਸਤ ਸਿੰਘ

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)