ਤਾਲਿਬਾਨ ਦੇ ਬੁਲਾਰੇ ਨੇ ਕਿਹਾ, 'ਗੁਰਦੁਆਰੇ ਦਾ ਮੁੱਦਾ ਉੱਠੇਗਾ, ਤਾਂ ਕਸ਼ਮੀਰ ਦੇ ਮੁਸਲਮਾਨਾਂ ਦੀ ਗੱਲ ਵੀ ਹੋਵੇਗੀ'
ਪ੍ਰਕਾਸ਼ਿਤ
15 ਅਗਸਤ 2021 ਨੂੰ ਤਾਲਿਬਾਨ ਨੇ ਅਫ਼ਗਾਨਿਸਤਾਨ ’ਤੇ ਕਬਜ਼ਾ ਕਰ ਲਿਆ ਸੀ, ਤਾਲਿਬਾਨ ਹੁਣ ਅਫ਼ਗਾਨਿਸਤਾਨ ਵਿੱਚ ਸਰਕਾਰ ਬਣਾਉਣ ਦੀ ਤਿਆਰੀ ਕਰ ਰਿਹਾ ਹੈ।
ਤਾਲਿਬਾਨ ਦੇ ਬੁਲਾਰੇ ਸੁਹੇਲ ਸ਼ਾਹੀਨ ਨਾਲ ਬੀਬੀਸੀ ਪੱਤਰਕਾਰ ਵਿਨੀਤ ਖਰੇ ਨੇ ਖਾਸ ਗੱਲਬਾਤ ਕੀਤੀ।