ਪੰਜਾਬ ਵਿੱਚ ਅਣਮਿੱਥੇ ਸਮੇਂ ਲਈ ਬੱਸਾਂ ਨੂੰ ਲੱਗੀਆਂ ਬ੍ਰੇਕਾਂ, ਲੋਕਾਂ ਦਾ ਕੀ ਹਾਲ

ਵੀਡੀਓ ਕੈਪਸ਼ਨ, ਪੰਜਾਬ ਵਿੱਚ ਅਣਮਿੱਥੇ ਸਮੇਂ ਲਈ ਬੱਸਾਂ ਨੂੰ ਲੱਗੀਆਂ ਬ੍ਰੇਕਾਂ, ਲੋਕਾਂ ਦਾ ਕੀ ਹਾਲ
ਪ੍ਰਕਾਸ਼ਿਤ

ਸੂਬੇ ਭਰ ਵਿੱਚ ਪੰਜਾਬ ਰੋਡਵੇਜ਼, ਪੀਆਰਟੀਸੀ ਤੇ ਪਨਬਸ ਦੇ ਕਰਮਚਾਰੀ ਹੜਤਾਲ ’ਤੇ ਚਲੇ ਗਏ ਹਨ।

ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ, ਤਨਖ਼ਾਹ ਵਧਾਉਣ ਸਮੇਤ ਕੁਝ ਹੋਰ ਮੰਗਾਂ ਨੂੰ ਲੈ ਕੇ ਇਹ ਲੋਕ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਹਨ। ਇਸ ਨਾਲ ਇਨ੍ਹਾਂ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਿਲ ਆ ਰਹੀ ਹੈ।

ਰਿਪੋਰਟ- ਸੁਰਿੰਦਰ ਮਾਨ, ਗੁਰਮਿੰਦਰ ਗਰੇਵਾਲ ਅਤੇ ਪ੍ਰਦੀਪ ਪੰਡਿਤ

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)