ਜਲ੍ਹਿਆਂਵਾਲਾ ਬਾਗ 'ਚ ਇਨ੍ਹਾਂ ਲੋਕਾਂ ਵੱਲੋਂ ਰੋਸ ਮਾਰਚ ਕਿਉਂ ਕੱਢਿਆ ਗਿਆ
ਪ੍ਰਕਾਸ਼ਿਤ
13 ਅਪ੍ਰੈਲ 1919 ਨੂੰ ਜਲ੍ਹਿਆਂਵਾਲਾ ਬਾਗ ’ਚ ਮਾਰੇ ਗਏ ਕੁਝ ਲੋਕਾਂ ਦੇ ਪਰਿਵਾਰਾਂ ਨੇ ਰੋਸ ਮਾਰਚ ਕੱਢਿਆ। ਇਨ੍ਹਾਂ ਪਰਿਵਾਰਾਂ ’ਚ ਸਰਕਾਰ ਵੱਲੋਂ ਜਲ੍ਹਿਆਂਵਾਲਾ ਬਾਗ ’ਚ ਕੀਤੇ ਗਏ ਬਦਲਾਅ ਨੂੰ ਲੈ ਕੇ ਨਾਰਾਜ਼ਗੀ ਹੈ, ਮ੍ਰਿਤਕਾਂ ਦੇ ਪਰਿਵਾਰਾਂ ਨੇ ਸਰਕਾਰ ਅੱਗੇ ਹੁਣ 11 ਮੰਗਾਂ ਰੱਖੀਆਂ ਹਨ।
ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਸਦਫ਼ ਖ਼ਾਨ