ਚੋਣ ਮੁਹਿੰਮ ਚਲਾਉਣ ਵਾਲੀਆਂ ਪਾਰਟੀਆਂ ਨੂੰ ਕਿਸਾਨ ਜਥੇਬੰਦੀਆਂ ਦੀ ਚਿਤਾਵਨੀ
ਪ੍ਰਕਾਸ਼ਿਤ
ਕਿਸਾਨ ਜਥੇਬੰਦੀਆਂ ਦੀ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੀਆਂ ਇੱਛੁਕ ਸਿਆਸੀ ਪਾਰਟੀਆਂ ਨਾਲ ਬੈਠਕ ਹੋਈ।
32 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਭਾਜਪਾ ਨੂੰ ਛੱਡ ਕੇ ਬਾਕੀ ਸਿਆਸੀ ਦਲਾਂ ਨਾਲ ਚੰਡੀਗੜ੍ਹ ਵਿੱਚ ਵਾਰੀ-ਵਾਰੀ ਮੀਟਿੰਗ ਕੀਤੀ।
ਮੀਟਿੰਗ ਤੋਂ ਬਾਅਦ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਕਿਸਾਨ ਆਗੂ ਬਲਬੀਰ ਰਾਜੇਵਾਲ ਨੇ ਜੋ ਦੱਸਿਆ।
(ਰਿਪੋਰਟ – ਸਰਬਜੀਤ ਸਿੰਘ ਧਾਲੀਵਾਲ/ਗੁਲਸ਼ਨ ਕੁਮਾਰ/ਮਯੰਕ ਮੋਂਗੀਆ, ਐਡਿਟ – ਸਦਫ਼ ਖ਼ਾਨ)