You’re viewing a text-only version of this website that uses less data. View the main version of the website including all images and videos.
ਕਿਸਾਨ ਅੰਦੋਲਨ: ਕਰਨਾਲ ਵਿੱਚ ਕਿਸਾਨਾਂ ਦਾ ਧਰਨਾ ਖ਼ਤਮ, ਇਨ੍ਹਾਂ ਗੱਲਾਂ 'ਤੇ ਬਣੀ ਸਹਿਮਤੀ
ਪ੍ਰਕਾਸ਼ਿਤ
ਪ੍ਰਸ਼ਾਸਨ ਵੱਲੋਂ ਦੱਸੀਆਂ ਗਈਆਂ ਇਨ੍ਹਾਂ ਸ਼ਰਤਾਂ ’ਤੇ ਕਿਸਾਨਾਂ ਨੇ ਕਰਨਾਲ ’ਚ ਧਰਨਾ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ। ਕਈ ਦਿਨਾਂ ਦੀਆਂ ਬੈਠਕਾਂ ਤੋਂ ਬਾਅਦ ਕੁਝ ਮੰਗਾਂ ’ਤੇ ਸਰਕਾਰ ਤੇ ਕਿਸਾਨਾਂ ਵਿਚਾਲੇ ਸਹਿਮਤੀ ਬਣੀ ਹੈ।
28 ਅਗਸਤ ਨੂੰ ਕਰਨਾਲ ’ਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਖ਼ਿਲਾਫ਼ ਕਿਸਾਨ ਧਰਨੇ ’ਤੇ ਬੈਠੇ ਸਨ। ਧਰਨਾ ਖ਼ਤਮ ਕਰਨ ਤੋਂ ਪਹਿਲਾਂ ਪੂਰੀਆਂ ਹੋਈਆਂ ਮੰਗਾਂ ਬਾਰੇ ਚਢੂਨੀ ਨੇ ਕੀ ਕਿਹਾ।
ਰਿਪੋਰਟ- ਕਮਲ ਸੈਣੀ, ਐਡਿਟ- ਸਦਫ਼ ਖ਼ਾਨ