You’re viewing a text-only version of this website that uses less data. View the main version of the website including all images and videos.
ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ, ਸ਼੍ਰੋਮਣੀ ਅਕਾਲੀ ਦਲ ਦਾ ਦਿੱਲੀ 'ਚ ਪ੍ਰਦਰਸ਼ਨ
ਪ੍ਰਕਾਸ਼ਿਤ
ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪ੍ਰਦਰਸ਼ਨ ਕਰ ਰਹੇ ਹਨ। ਤਿੰਨੇ ਖੇਤੀ ਕਾਨੂੰਨਾਂ ਦੇ ਪਾਸ ਹੋਣ ਦੇ ਇੱਕ ਸਾਲ ’ਤੇ ਅਕਾਲੀ ਦਲ ਦਾ ਦਿੱਲੀ ਵਿੱਚ ਪ੍ਰਦਰਸ਼ਨ ਹੈ।
ਗੁਰਦੁਆਰਾ ਰਕਾਬਗੰਜ ਤੋਂ ਸੰਸਦ ਤੱਕ ਮਾਰਚ ਰੱਖਿਆ ਗਿਆ ਹੈ। ਅਕਾਲੀ ਦਲ ਦੇ ਇਸ ਪ੍ਰਦਰਸ਼ਨ ਕਾਰਨ ਦਿੱਲੀ ਦੇ ਅੰਦਰ ਕਈ ਥਾਵਾਂ ’ਤੇ ਜਾਮ ਦੇ ਹਾਲਾਤ ਹਨ।
ਸ਼ਹਿਰ ਵਿੱਚ ਦਾਖਲ ਹੋਣ ਲਈ ਦਿੱਲੀ ਦੀਆਂ ਸਰਹੱਦਾ ’ਤੇ ਲੋਕਾਂ ਨੂੰ ਪਰੇਸ਼ਾਨੀਆਂ ਆਈਆਂ। ਦਿੱਲੀ ਪੁਲਿਸ ਨੇ ਕੋਰੋਨਾਵਾਇਰਸ ਨਿਯਮਾਂ ਦਾ ਹਵਾਲਾ ਦੇ ਕੇ ਅਕਾਲੀ ਦਲ ਦੇ ਇਸ ਮਾਰਚ ਨੂੰ ਇਜਾਜ਼ਤ ਨਹੀਂ ਦਿੱਤੀ ਹੈ।
ਵੀਡੀਓ- ANI/ਸਤ ਸਿੰਘ