ਕੈਪਟਨ ਅਮਰਿੰਦਰ ਸਿੰਘ ਬੋਲੇ ਪੰਜਾਬ ਦਾ ਸੀਐੱਮ ਜੋ ਮਰਜ਼ੀ ਬਣੇ ਪਰ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕਰਾਂਗਾ

ਵੀਡੀਓ ਕੈਪਸ਼ਨ, ਕੈਪਟਨ ਅਮਰਿੰਦਰ ਸਿੰਘ ਬੋਲੇ ਪੰਜਾਬ ਦਾ ਸੀਐੱਮ ਜੋ ਮਰਜ਼ੀ ਬਣੇ ਪਰ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕਰਾਂਗਾ
ਪ੍ਰਕਾਸ਼ਿਤ

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸੀਐੱਮ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ੇ ਮਗਰੋਂ ਕੈਪਟਨ ਨਵਜੋਤ ਸਿੰਘ ਸਿੱਧੂ ਖਿਲਾਫ਼ ਭੜਕੇ। ਕੈਪਟਨ ਅਮਰਿੰਦਰ ਸਿੰਘ ਨੇ ਖ਼ਬਰ ਏਜੰਸੀ ਏਐੱਨਆਈ ਨਾਲ ਗੱਲਬਾਤ ਕੀਤੀ ਅਤੇ ਨਵਜੋਤ ਸਿੰਘ ਸਿੱਧੂ ’ਤੇ ਕੈਪਟਨ ਨੇ ਗੰਭੀਰ ਇਲਜ਼ਾਮ ਵੀ ਲਗਾਏ।

ਵੀਡੀਓ- ANI

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)