ਅਸਤੀਫੇ ਤੋਂ ਬਾਅਦ ਅਗਲੀ ਰਣਨੀਤੀ ਬਾਰੇ ਕੀ ਬੋਲੇ ਕੈਪਟਨ
ਪ੍ਰਕਾਸ਼ਿਤ
ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਰਾਜ ਭਵਨ ਪਹੁੰਚ ਕੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪਿਆ ਹੈ। ਇਸ ਦੌਰਾਨ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਅਤੇ ਪਤਨੀ ਪਰਨੀਤ ਕੌਰ ਵੀ ਨਾਲ ਸਨ।
ਅਸਤੀਫ਼ਾ ਸੌਂਪਣ ਤੋਂ ਬਾਅਦ ਉਨ੍ਹਾਂ ਨੇ ਕਿਹਾ, "ਮੈਂ ਅਸਤੀਫ਼ਾ ਦੇ ਦਿੱਤਾ ਹੈ ਹੁਣ ਉਹ ਜਿਸ ਨੂੰ ਮਰਜ਼ੀ ਮੁੱਖ ਮੰਤਰੀ ਬਣਾਉਣ।"
ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ੇ ਤੋਂ ਬਾਅਦ ਕੀ ਕਿਹਾ ?
(ਵੀਡੀਓ - ANI, ਐਡਿਟ - ਰਵੀ ਸ਼ੰਕਰ ਕੁਮਾਰ)