You’re viewing a text-only version of this website that uses less data. View the main version of the website including all images and videos.
ਕਾਂਗਰਸ ਵਿਧਾਇਕ ਦਲ ਦੀ ਬੈਠਕ 'ਚ ਕਿਹੜੇ ਦੋ ਮਤੇ ਪਾਸ ਹੋਏ, ਹਰੀਸ਼ ਰਾਵਤ ਨੇ ਦੱਸਿਆ
ਪ੍ਰਕਾਸ਼ਿਤ
ਬੈਠਕ ਦੀ ਅਗਵਾਈ ਕਰ ਰਹੇ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਬੈਠਕ ਵਿੱਚ ਦੋ ਮਤੇ ਪਾਸ ਕੀਤੇ ਗਏ ਹਨ। ਪਹਿਲੇ ਮਤੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਦੂਜੇ ਮਤੇ ਵਿੱਚ ਅਗਲਾ ਵਿਧਾਇਕ ਦਲ ਦਾ ਨੇਤਾ ਚੁਣਨ ਦਾ ਫ਼ੈਸਲਾ ਸੋਨੀਆ ਗਾਂਧੀ 'ਤੇ ਛੱਡਿਆ ਗਿਆ ਹੈ ਜੋ ਕਿ ਅਗਲਾ ਮੁੱਖ ਮੰਤਰੀ ਬਣੇਗਾ।