ਪੰਜਾਬ 'ਚ ਦਲਿਤ ਮੁੱਖ ਮੰਤਰੀ ਬਣਨ 'ਤੇ ਮਾਇਆਵਤੀ ਖੁਸ਼ ਕਿਉਂ ਨਹੀਂ

ਪ੍ਰਕਾਸ਼ਿਤ

ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ ਹੈ, ਉਹ ਦਲਿਤ ਭਾਈਚਾਰੇ ਵੱਲੋਂ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹਨ। ਬਸਪਾ ਸੁਪਰੀਮੋ ਅਤੇ ਪੰਜਾਬ ਭਾਜਪਾ ਇੰਚਾਰਜ ਨੇ ਇਸ ਨੂੰ ਲੈ ਕੇ ਕਾਂਗਰਸ 'ਤੇ ਸਵਾਲ ਚੁੱਕੇ ਹਨ।

ਵੀਡੀਓ- ANI

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)