You’re viewing a text-only version of this website that uses less data. View the main version of the website including all images and videos.
ਨਵਜੋਤ ਸਿੰਘ ਸਿੱਧੂ ਬੋਲੇ, 'ਅੱਜ ਪਤਾ ਲੱਗਾ ਮੁੱਖ ਮੰਤਰੀ ਕਿਹੋ ਜਿਹਾ ਹੁੰਦਾ'
ਪ੍ਰਕਾਸ਼ਿਤ
ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਦੇ ਕੰਮਾਂ ਬਾਰੇ ਨਵਜੋਤ ਸਿੰਘ ਸਿੱਧੂ ਨੇ ਕੀ ਕੁਝ ਦੱਸਿਆ। ਡਿਪਟੀ ਸੀਐੱਮ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸੀ ਪਾਰਟੀ ਦੀ ਅਗਲੀ ਰਣਨੀਤੀ।
ਉੱਧਰ ਸੁਨੀਲ ਜਾਖੜ ਨੇ ਹਰੀਸ਼ ਰਾਵਤ ਵੱਲੋਂ 2022 ਦੀਆਂ ਚੋਣਾਂ ਦੀ ਅਗਵਾਈ ਸਿੱਧੂ ਵੱਲੋਂ ਕਰਨ ਵਾਲੇ ਬਿਆਨ ’ਤੇ ਸਵਾਲ ਚੁੱਕੇ ਹਨ।
ਵੀਡੀਓ- ANI
ਐਡਿਟ- ਸਦਫ਼ ਖ਼ਾਨ