ਕੋਰੋਨਾ ਮਹਾਮਾਰੀ ’ਚ ਇਸ ਅਧਿਆਪਕ ਨੇ ਪਿੰਡ ਦੀਆਂ ਗਲੀਆਂ ਨੂੰ ਬਣਾ ਦਿੱਤਾ ਸਕੂਲ

ਪ੍ਰਕਾਸ਼ਿਤ

ਭਾਰਤ ਦੇ ਪੱਛਮੀ ਬੰਗਾਲ ਦੇ ਇੱਕ ਛੋਟੇ ਜਿਹੇ ਪਿੰਡ ਦੇ ਅਧਿਆਪਕ ਦਵੀਪ ਨਾਰਾਇਣ ਨਾਇਕ ਨੇ ਕੋਰੋਨਾ ਮਹਾਮਾਰੀ ਦੌਰਾਨ ਬੱਚਿਆਂ ਦੀ ਪੜ੍ਹਾਈ ਨੂੰ ਪਿੱਛੇ ਨਹੀਂ ਰਹਿਣ ਦਿੱਤਾ।

ਵੇਖੋਂ ਕਿਵੇਂ ਉਨ੍ਹਾਂ ਨੇ ਪਿੰਡ ਦੀਆਂ ਗਲੀਆਂ ਨੂੰ ਹੀ ਸਕੂਲ ਦਾ ਕਲਾਸਰੂਮ ਬਣਾ ਦਿੱਤਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)