You’re viewing a text-only version of this website that uses less data. View the main version of the website including all images and videos.
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ’ਤੇ ਚਰਨਜੀਤ ਚੰਨੀ ਕੀ ਬੋਲੇ
ਪ੍ਰਕਾਸ਼ਿਤ
ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਕੁਝ ਵਕਤ ਪਹਿਲਾਂ ਹੀ ਉਨ੍ਹਾਂ ਨੂੰ ਸੁਨੀਲ ਜਾਖੜ ਦੀ ਥਾਂ ਪ੍ਰਧਾਨ ਬਣਾਇਆ ਗਿਆ ਸੀ।
ਨਵਜੋਤ ਸਿੰਘ ਸਿੱਧੂ ਨੇ ਆਪਣਾ ਅਸਤੀਫਾ ਟਵੀਟ ਰਾਹੀਂ ਸਾਂਝਾ ਕੀਤਾ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ, "ਅਸੀਂ ਸਿੱਧੂ ਸਾਹਿਬ ਨਾਲ ਬੈਠ ਕੇ ਗੱਲ ਕਰਾਂਗੇ। ਉਹ ਚੰਗੇ ਲੀਡਰ ਹਨ। ਅਜੇ ਮੈਨੂੰ ਨਹੀਂ ਪਤਾ ਨਹੀਂ ਉਨ੍ਹਾਂ ਨੇ ਕਿਉਂ ਅਸਤੀਫਾ ਦਿੱਤਾ। ਨਵਜੋਤ ਸਿੰਘ ਸਿੱਧੂ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਹਨ। ਮੇਰੀ ਅਜੇ ਉਨ੍ਹਾਂ ਨਾਲ ਗੱਲ ਨਹੀਂ ਹੋਈ। ਨਵਜੋਤ ਸਿੰਘ ਸਿੱਧੂ ਉੱਤੇ ਮੈਨੂੰ ਪੂਰਾ ਭਰੋਸਾ ਹੈ।"
ਵੀਡੀਓ - ਏਐਨਆਈ
ਐਡਿਟ- ਸਦਫ਼ ਖ਼ਾਨ